خَلَقَ ٱلْإِنسَٰنَ مِن نُّطْفَةٍ فَإِذَا هُوَ خَصِيمٌ مُّبِينٌ Punjabi Translation - Arif Haleemਉਸੇ (ਅੱਲਾਹ) ਨੇ ਮਨੁੱਖ ਨੂੰ ਵੀਰਜ ਤੋਂ ਪੈਦਾ ਕੀਤਾ ਪਰ ਅਚਣਚੇਤ ਉਹ ਝਗੜਾਲੂ ਬਣ ਗਿਆ।