ٱلَّذِينَ صَبَرُوا۟ وَعَلَىٰ رَبِّهِمْ يَتَوَكَّلُونَ Punjabi Translation - Arif Haleemਇਹ ਉਹ ਲੋਕ ਹਨ ਜਿਨ੍ਹਾਂ ਨੇ ਸਬਰ ਤੋਂ ਕੰਮ ਲਿਆ ਅਤੇ ਉਹ ਆਪਣੇ ਪਾਲਣਹਾਰ ’ਤੇ ਭਰੋਸਾ ਕਰਦੇ ਹਨ।