caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 49

ਮੱਕਾ · ਉਤਰਨ ਦਾ ਕ੍ਰਮ 70 · 16:49

وَلِلَّهِ يَسْجُدُ مَا فِى ٱلسَّمَٰوَٰتِ وَمَا فِى ٱلْأَرْضِ مِن دَآبَّةٍ وَٱلْمَلَٰٓئِكَةُ وَهُمْ لَا يَسْتَكْبِرُونَ

Punjabi Translation - Arif Haleemਧਰਤੀ ਤੇ ਅਕਾਸ਼ ਦੇ ਸਾਰੇ ਹੀ ਜੀਵ-ਜੰਤੂ ਤੇ ਸਾਰੇ ਫ਼ਰਿਸ਼ਤੇ ਅੱਲਾਹ ਦੇ ਅੱਗੇ ਸੀਸ ਝੁਕਾਉਂਦੇ ਹਨ ਅਤੇ ਉਹ ਤਕੱਬਰ (ਘਮੰਡ) ਨਹੀਂ ਕਰਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70