caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 53

ਮੱਕਾ · ਉਤਰਨ ਦਾ ਕ੍ਰਮ 70 · 16:53

وَمَا بِكُم مِّن نِّعْمَةٍ فَمِنَ ٱللَّهِ ثُمَّ إِذَا مَسَّكُمُ ٱلضُّرُّ فَإِلَيْهِ تَجْـَٔرُونَ

Punjabi Translation - Arif Haleemਤੁਹਾਡੇ ਕੋਲ ਜਿਹੜੀਆਂ ਵੀ ਨਿਅਮਤਾਂ ਹਨ, ਉਹ ਸਭ ਅੱਲਾਹ ਵ$ਲੋਂ ਹੀ ਬਖ਼ਸ਼ੀਆਂ ਹੋਈਆਂ ਹਨ। ਜਦੋਂ ਵੀ ਤੁਹਾਨੂੰ ਕੋਈ ਬਿਪਤਾ ਆ ਪੈਂਦੀ ਹੈ ਤਾਂ ਤੁਸੀਂ ਉਸੇ ਨੂੰ ਹੀ ਬੇਨਤੀਆਂ ਕਰਦੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70