caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 54

ਮੱਕਾ · ਉਤਰਨ ਦਾ ਕ੍ਰਮ 70 · 16:54

ثُمَّ إِذَا كَشَفَ ٱلضُّرَّ عَنكُمْ إِذَا فَرِيقٌ مِّنكُم بِرَبِّهِمْ يُشْرِكُونَ

Punjabi Translation - Arif Haleemਅਤੇ ਜਿਵੇਂ ਹੀ ਉਹ ਤੁਹਾਡੀ ਬਿਪਤਾ ਨੂੰ ਦੂਰ ਕਰਦਾ ਹੈ, ਫੇਰ ਤੁਹਾਡੇ ਵਿੱਚੋਂ ਕੁੱਝ ਲੋਕ ਅੱਲਾਹ ਦੇ ਨਾਲ ਦੂਜਿਆਂ ਨੂੰ (ਬਿਪਤਾ ਦੂਰ ਕਰਨ ਵਿਚ) ਸ਼ਰੀਕ ਕਰਨ ਲੱਗ ਜਾਂਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70