caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 57

ਮੱਕਾ · ਉਤਰਨ ਦਾ ਕ੍ਰਮ 70 · 16:57

وَيَجْعَلُونَ لِلَّهِ ٱلْبَنَٰتِ سُبْحَٰنَهُۥ وَلَهُم مَّا يَشْتَهُونَ

Punjabi Translation - Arif Haleemਇਹ (ਕਾਫ਼ਿਰ) ਅੱਲਾਹ ਲਈ ਤਾਂ ਧੀਆਂ ਠਹਿਰਾਉਂਦੇ ਹਨ, ਜਦ ਕਿ ਅੱਲਾਹ (ਔਲਾਦ ਤੋਂ) ਪਾਕ ਹੈ। ਅਤੇ ਆਪਣੇ ਲਈ ਉਹ ਜੋ ਉਹ ਇੱਛਾ ਕਰਨ (ਭਾਵ ਪੁੱਤਰ)।
Looking for a topic? Try the meaning search — your question is scanned across all 6,236 verses.
ਭਾਸ਼ਾ — 70