caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 6

ਮੱਕਾ · ਉਤਰਨ ਦਾ ਕ੍ਰਮ 70 · 16:6

وَلَكُمْ فِيهَا جَمَالٌ حِينَ تُرِيحُونَ وَحِينَ تَسْرَحُونَ

Punjabi Translation - Arif Haleemਇਹਨਾਂ (ਪਸ਼ੂਆਂ) ਵਿੱਚੋਂ ਤੁਹਾਡੇ ਲਈ ਰੋਨਕਾਂ ਵੀ ਹਨ ਜਦੋਂ ਤੁਸੀਂ ਇਹਨਾਂ ਨੂੰ ਸ਼ਾਮ ਵੇਲੇ ਚਰਾ ਕੇ ਲਿਆਂਦੇ ਹੋ ਅਤੇ ਸਵੇਰ ਨੂੰ ਚਰਨ ਲੈ ਜਾਂਦੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70