caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 68

ਮੱਕਾ · ਉਤਰਨ ਦਾ ਕ੍ਰਮ 70 · 16:68

وَأَوْحَىٰ رَبُّكَ إِلَى ٱلنَّحْلِ أَنِ ٱتَّخِذِى مِنَ ٱلْجِبَالِ بُيُوتًا وَمِنَ ٱلشَّجَرِ وَمِمَّا يَعْرِشُونَ

Punjabi Translation - Arif Haleemਤੁਹਾਡੇ ਰੱਬ ਨੇ ਮਧੂ ਮੁਖੀ ਵੱਲ ਇਹ ਹੁਕਮ ਘੱਲ੍ਹਿਆ ਕਿ ਤੂੰ ਪਹਾੜਾਂ ’ਤੇ, ਦਰਖ਼ਤਾਂ ’ਤੇ ਅਤੇ ਉਹਨਾਂ ਛੱਪਰਾਂ ’ਤੇ ਜਿਨ੍ਹਾਂ ’ਤੇ ਲੋਕੀ ਵੇਲਾਂ ਚਾੜ੍ਹਦੇ ਹਨ, ਆਪਣਾ ਘਰ (ਛੱਤਾ) ਬਣਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70