caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 85

ਮੱਕਾ · ਉਤਰਨ ਦਾ ਕ੍ਰਮ 70 · 16:85

وَإِذَا رَءَا ٱلَّذِينَ ظَلَمُوا۟ ٱلْعَذَابَ فَلَا يُخَفَّفُ عَنْهُمْ وَلَا هُمْ يُنظَرُونَ

Punjabi Translation - Arif Haleemਜਦੋਂ ਉਹ ਜ਼ਾਲਮ ਲੋਕ ਅਜ਼ਾਬ ਵੇਖ ਲੈਣਗੇ ਫੇਰ ਨਾ ਤਾਂ ਉਹਨਾਂ ਦੀ ਸਜ਼ਾ ਨੂੰ ਹੌਲਾ ਕੀਤਾ ਜਾਵੇਗਾ ਤੇ ਨਾ ਹੀ ਕਿਸੇ ਤਰ੍ਹਾਂ ਦੀ ਢਿੱਲ੍ਹ ਹੀ ਦਿੱਤੀ ਜਾਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70