caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 87

ਮੱਕਾ · ਉਤਰਨ ਦਾ ਕ੍ਰਮ 70 · 16:87

وَأَلْقَوْا۟ إِلَى ٱللَّهِ يَوْمَئِذٍ ٱلسَّلَمَ وَضَلَّ عَنْهُم مَّا كَانُوا۟ يَفْتَرُونَ

Punjabi Translation - Arif Haleemਉਸ ਦਿਨ ਉਹ ਅੱਲਾਹ ਦੇ ਹਜ਼ੂਰ ਆਪਣੀ ਫ਼ਰਮਾਂਬਰਦਾਰੀ (ਨਿਮਰਤਾ ਸਹਿਤ) ਪੇਸ਼ ਕਰਨਗੇ। ਅਤੇ ਉਹ ਸਾਰੇ (ਝੂਠੇ ਸ਼ਰੀਕ) ਜਿਹੜੇ ਉਹ (ਸੰਸਾਰ ਵਿਚ) ਘੜ੍ਹਿਆ ਕਰਦੇ ਸਨ, ਉਹ ਸਾਰੇ ਵਿਸਰ ਜਾਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70