caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 1

ਮੱਕਾ · ਉਤਰਨ ਦਾ ਕ੍ਰਮ 50 · 17:1

بِسْمِ ٱللَّهِ ٱلرَّحْمَٰنِ ٱلرَّحِيمِ سُبْحَٰنَ ٱلَّذِىٓ أَسْرَىٰ بِعَبْدِهِۦ لَيْلًا مِّنَ ٱلْمَسْجِدِ ٱلْحَرَامِ إِلَى ٱلْمَسْجِدِ ٱلْأَقْصَا ٱلَّذِى بَٰرَكْنَا حَوْلَهُۥ لِنُرِيَهُۥ مِنْ ءَايَٰتِنَآ إِنَّهُۥ هُوَ ٱلسَّمِيعُ ٱلْبَصِيرُ

Punjabi Translation - Arif Haleemਪਾਕ ਜ਼ਾਤ ਹੈ ਉਹ (ਅੱਲਾਹ) ਜਿਹੜਾ ਆਪਣੇ ਬੰਦੇ (ਮੁਹੰਮਦ ਸ:) ਨੂੰ ਰਾਤ ਦੇ ਇਕ ਹਿੱਸੇ ਵਿਚ ਹੀ ਸਤਿਕਾਰਯੋਗ ਮਸੀਤ (ਖ਼ਾਨਾ-ਕਾਅਬਾ) ਤੋਂ ਮਸਜਿਦੇ- ਅਕਸਾ (ਯਰੋਸ਼ਲਮ ਵਿਖੇ ਬੈਤੁਲ-ਮੁਕੱਦਸ) ਤਕ ਲੈ ਗਿਆ, ਜਿਸ ਦੇ ਆਲੇ-ਦੁਆਲੇ ਅਸੀਂ ਬਰਕਤਾਂ ਰੱਖੀਆਂ ਹਨ, ਤਾਂ ਜੋ ਅਸੀਂ ਉਸ (ਮੁਹੰਮਦ) ਨੂੰ ਆਪਣੀਆਂ ਕੁੱਝ ਨਿਸ਼ਾਨੀਆਂ ਵਿਖਾਈਏ।[1] ਬੇਸ਼ੱਕ ਉਹੀਓ (ਅੱਲਾਹ) ਸਭ ਕੁੱਝ ਸੁਣਨ ਵਾਲਾ ਤੇ ਵੇਖਣ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70