وَأَنَّ ٱلَّذِينَ لَا يُؤْمِنُونَ بِٱلْـَٔاخِرَةِ أَعْتَدْنَا لَهُمْ عَذَابًا أَلِيمًا
Punjabi Translation - Arif Haleemਅਤੇ ਜਿਹੜੇ ਲੋਕ ਆਖ਼ਿਰਤ ’ਤੇ ਯਕੀਨ ਨਹੀਂ ਰੱਖਦੇ ਉਹਨਾਂ ਲਈ ਦਰਦਨਾਕ ਅਜ਼ਾਬ ਤਿਆਰ ਕੀਤਾ ਗਿਆ ਹੈ।
وَأَنَّ ٱلَّذِينَ لَا يُؤْمِنُونَ بِٱلْـَٔاخِرَةِ أَعْتَدْنَا لَهُمْ عَذَابًا أَلِيمًا