caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 101

ਮੱਕਾ · ਉਤਰਨ ਦਾ ਕ੍ਰਮ 50 · 17:101

وَلَقَدْ ءَاتَيْنَا مُوسَىٰ تِسْعَ ءَايَٰتٍۭ بَيِّنَٰتٍ فَسْـَٔلْ بَنِىٓ إِسْرَٰٓءِيلَ إِذْ جَآءَهُمْ فَقَالَ لَهُۥ فِرْعَوْنُ إِنِّى لَأَظُنُّكَ يَٰمُوسَىٰ مَسْحُورًا

Punjabi Translation - Arif Haleemਅਸੀਂ ਮੂਸਾ ਨੂੰ ਨੌ ਸਪਸ਼ਟ ਮੋਅਜਜ਼ੇ (ਰੱਬੀ ਚਮਤਕਾਰ) ਬਖ਼ਸ਼ੇ, ਤੁਸੀਂ ਆਪ ਵੀ (ਹੇ ਨਬੀ!) ਬਨੀ-ਇਸਰਾਈਲ ਤੋਂ ਪੁੱਛ ਲਵੋ ਕਿ ਜਦੋਂ ਉਹ (ਮੂਸਾ) ਉਹਨਾਂ ਕੋਲ ਆਇਆ ਤਾਂ ਫ਼ਿਰਔਨ ਨੇ ਉਸ ਨੂੰ ਕਿਹਾ ਕਿ ਹੇ ਮੂਸਾ! ਮੈਂ ਸਮਝਦਾ ਹਾਂ ਕਿ ਤੂੰ ਜ਼ਰੂਰ ਇਕ ਜਾਦੂ ਦਾ ਮਾਰਿਆ ਆਦਮੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70