قَالَ لَقَدْ عَلِمْتَ مَآ أَنزَلَ هَٰٓؤُلَآءِ إِلَّا رَبُّ ٱلسَّمَٰوَٰتِ وَٱلْأَرْضِ بَصَآئِرَ وَإِنِّى لَأَظُنُّكَ يَٰفِرْعَوْنُ مَثْبُورًا
Punjabi Translation - Arif Haleem(ਮੂਸਾ) ਨੇ ਕਿਹਾ ਕਿ ਤੂੰ ਭਲੀਭਾਂਤ ਜਾਣ ਚੁਕਿਆ ਹੈ ਕਿ ਇਹ ਸਾਰੀਆਂ ਨਿਸ਼ਾਨੀਆਂ ਅਕਾਸ਼ਾਂ ਤੇ ਧਰਤੀ ਦੇ ਰੱਬ ਨੇ ਹੀ ਵੇਖਣ ਤੇ ਸਮਝਣ ਦੇ ਮੰਤਵ ਲਈ ਨਾਜ਼ਿਲ ਕੀਤੀਆਂ ਹਨ ਅਤੇ ਹੇ ਫ਼ਿਰਔਨ! ਮੈਂ ਤੈਨੂੰ ਇਕ ਸ਼ਾਮਤ ਦਾ ਮਾਰਿਆ ਵਿਅਕਤੀ ਸਮਝਦਾ ਹਾਂ।