فَأَرَادَ أَن يَسْتَفِزَّهُم مِّنَ ٱلْأَرْضِ فَأَغْرَقْنَٰهُ وَمَن مَّعَهُۥ جَمِيعًا
Punjabi Translation - Arif Haleemਅੰਤ ਫ਼ਿਰਔਨ ਨੇ ਪੱਕਾ ਵਿਚਾਰ ਬਣਾ ਲਿਆ ਕਿ ਉਹਨਾਂ (ਮੂਸਾ ਤੇ ਬਨੀ-ਇਸਰਾਈਲ) ਨੂੰ ਧਰਤੀਓਂ ਉਖਾੜ ਸੁੱਟੇ। ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੇ ਸਾਥੀਆਂ ਨੂੰ (ਸਮੰਦਰ ਵਿਚ) ਡੋਬ ਦਿੱਤਾ।