caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 104

ਮੱਕਾ · ਉਤਰਨ ਦਾ ਕ੍ਰਮ 50 · 17:104

وَقُلْنَا مِنۢ بَعْدِهِۦ لِبَنِىٓ إِسْرَٰٓءِيلَ ٱسْكُنُوا۟ ٱلْأَرْضَ فَإِذَا جَآءَ وَعْدُ ٱلْـَٔاخِرَةِ جِئْنَا بِكُمْ لَفِيفًا

Punjabi Translation - Arif Haleem(ਇਸ ਤੋਂ ਮਗਰੋਂ) ਅਸੀਂ ਬਨੀ-ਇਸਰਾਈਲ ਨੂੰ ਕਿਹਾ ਕਿ ਇਸ ਧਰਤੀ ’ਤੇ ਰਸੋ-ਵਸੋ, ਹਾਂ! ਜਦੋਂ ਆਖ਼ਿਰਤ ਦੇ ਵਾਅਦੇ ਦਾ ਸਮਾਂ ਆਵੇਗਾ ਤਾਂ ਅਸੀਂ ਤੁਹਾਨੂੰ ਸਭ ਨੂੰ ਇਕੱਠਾ ਕਰਕੇ ਲਿਆਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70