caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 105

ਮੱਕਾ · ਉਤਰਨ ਦਾ ਕ੍ਰਮ 50 · 17:105

وَبِٱلْحَقِّ أَنزَلْنَٰهُ وَبِٱلْحَقِّ نَزَلَ وَمَآ أَرْسَلْنَٰكَ إِلَّا مُبَشِّرًا وَنَذِيرًا

Punjabi Translation - Arif Haleemਅਸੀਂ ਇਸ (ਕੁਰਆਨ) ਨੂੰ ਹੱਕ ਸੱਚ ਨਾਲ ਉਤਾਰਿਆ ਹੈ ਅਤੇ ਹੱਕ ਸੱਚ ਨਾਲ ਹੀ ਆਇਆ ਹੈ। (ਹੇ ਨਬੀ!) ਅਸੀਂ ਤੁਹਾਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।[11]
Looking for a topic? Try the meaning search — your question is scanned across all 6,236 verses.
ਭਾਸ਼ਾ — 70