وَقُرْءَانًا فَرَقْنَٰهُ لِتَقْرَأَهُۥ عَلَى ٱلنَّاسِ عَلَىٰ مُكْثٍ وَنَزَّلْنَٰهُ تَنزِيلًا
Punjabi Translation - Arif Haleemਅਸੀਂ .ਕੁਰਆਨ ਨੂੰ ਥੋੜ੍ਹਾ-ਥੋੜ੍ਹਾ ਕਰਕੇ ਇਸ ਲਈ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਇਸ ਨੂੰ ਠਹਿਰ-ਠਹਿਕ ਕੇ (ਲੋੜ ਅਨੁਸਾਰ) ਲੋਕਾਂ ਨੂੰ ਸੁਣਾ ਸਕੋਂ ਅਤੇ ਅਸਾਂ ਇਸ ਨੂੰ ਲੜੀਵਾਰ ਉਤਾਰਿਆ ਹੈ।