قُلْ ءَامِنُوا۟ بِهِۦٓ أَوْ لَا تُؤْمِنُوٓا۟ إِنَّ ٱلَّذِينَ أُوتُوا۟ ٱلْعِلْمَ مِن قَبْلِهِۦٓ إِذَا يُتْلَىٰ عَلَيْهِمْ يَخِرُّونَ لِلْأَذْقَانِ سُجَّدًا
Punjabi Translation - Arif Haleemਆਖ ਦਿਓ ਕਿ ਤੁਸੀਂ ਇਸ ’ਤੇ ਈਮਾਨ ਲਿਆਓ ਜਾਂ ਨਾ ਲਿਆਓ, ਪਰ ਜਿਨ੍ਹਾਂ ਨੂੰ ਇਸ ਤੋਂ ਪਹਿਲਾਂ (ਰੱਬੀ ਕਿਤਾਬਾਂ ਦਾ) ਗਿਆਨ ਦਿੱਤਾ ਗਿਆ ਸੀ, ਉਹਨਾਂ ਕੋਲ ਜਦੋਂ ਵੀ ਇਸ ਨੂੰ ਪੜ੍ਹਿਆ ਜਾਂਦਾ ਹੈ ਤਾਂ ਉਹ ਮੂੰਹ ਦੇ ਭਾਰ ਸਿਜਦੇ ਵਿਚ ਡਿਗ ਪੈਂਦੇ ਹਨ।