caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 108

ਮੱਕਾ · ਉਤਰਨ ਦਾ ਕ੍ਰਮ 50 · 17:108

وَيَقُولُونَ سُبْحَٰنَ رَبِّنَآ إِن كَانَ وَعْدُ رَبِّنَا لَمَفْعُولًا

Punjabi Translation - Arif Haleemਅਤੇ ਆਖਦੇ ਹਨ ਕਿ ਸਾਡਾ ਪਾਲਣਹਾਰ (ਹਰ ਐਬ ਤੋਂ) ਪਾਕ ਹੈ ਅਤੇ ਸਾਡੇ ਰੱਬ ਦਾ ਵਾਅਦਾ ਨਿਰਸੰਦੇਹ, ਪੂਰਾ ਹੋਕੇ ਰਹੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70