وَيَخِرُّونَ لِلْأَذْقَانِ يَبْكُونَ وَيَزِيدُهُمْ خُشُوعًا
Punjabi Translation - Arif Haleemਉਹ ਵਿਲਕਦੇ ਹੋਏ ਮੂੰਹ ਦੇ ਭਾਰ ਸਿਜਦੇ ਵਿਚ ਡਿਗ ਪੈਂਦੇ ਹਨ ਅਤੇ ਇਹ (.ਕੁਰਆਨ) ਉਹਨਾਂ ਦੀ ਨਿਮਰਤਾ ਤੇ ਡਰ ਵਿਚ ਹੋਰ ਵੀ ਵਾਧਾ ਕਰਦਾ ਹੈ।
وَيَخِرُّونَ لِلْأَذْقَانِ يَبْكُونَ وَيَزِيدُهُمْ خُشُوعًا