وَيَدْعُ ٱلْإِنسَٰنُ بِٱلشَّرِّ دُعَآءَهُۥ بِٱلْخَيْرِ وَكَانَ ٱلْإِنسَٰنُ عَجُولًا
Punjabi Translation - Arif Haleemਮਨੁੱਖ (ਆਪਣੇ ਲਈ) ਬੁਰਾਈ ਦੀ ਦੁਆਵਾਂ ਇਸ ਤਰ੍ਹਾਂ ਮੰਗਦਾ ਹੈ ਜਿਵੇਂ ਉਸ ਦੀ ਭਲਾਈ ਦੀ ਦੁਆ ਹੋਵੇ। ਮਨੁੱਖ (ਸੁਭਾ ਵਜੋਂ) ਬਹੁਤ ਹੀ ਕਾਹਲਾ ਹੈ।
وَيَدْعُ ٱلْإِنسَٰنُ بِٱلشَّرِّ دُعَآءَهُۥ بِٱلْخَيْرِ وَكَانَ ٱلْإِنسَٰنُ عَجُولًا