caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 110

ਮੱਕਾ · ਉਤਰਨ ਦਾ ਕ੍ਰਮ 50 · 17:110

قُلِ ٱدْعُوا۟ ٱللَّهَ أَوِ ٱدْعُوا۟ ٱلرَّحْمَٰنَ أَيًّا مَّا تَدْعُوا۟ فَلَهُ ٱلْأَسْمَآءُ ٱلْحُسْنَىٰ وَلَا تَجْهَرْ بِصَلَاتِكَ وَلَا تُخَافِتْ بِهَا وَٱبْتَغِ بَيْنَ ذَٰلِكَ سَبِيلًا

Punjabi Translation - Arif Haleem(ਹੇ ਨਬੀ!) ਆਖ ਦਿਓ ਕਿ ਤੁਸੀਂ ਅੱਲਾਹ ਨੂੰ ਅੱਲਾਹ ਕਹਿ ਕੇ ਸੱਦੋ ਜਾਂ ਰਹਿਮਾਨ ਆਖੋ, ਤੁਸੀਂ ਜਿਸ ਨਾਂ ਨਾਲ ਵੀ ਉਸ ਨੂੰ ਸੱਦੋ ਸਾਰੇ ਹੀ ਸੋਹਣੇ ਨਾਂ ਉਸੇ ਲਈ ਹਨ। ਆਪਣੀ ਨਮਾਜ਼ ਨਾ ਤਾਂ ਬਹੁਤੀਂ ਉੱਚੀ ਆਵਾਜ਼ ਨਾਲ ਪੜ੍ਹੋ ਤੇ ਨਾ ਹੀ ਬਹੁਤੀ ਹੌਲੀ ਆਵਾਜ਼ ਨਾਲ ਪੜ੍ਹੋ ਸਗੋਂ ਦੋਹਾਂ ਦੇ ਵਿਚਕਾਰਲੀ ਰਾਹ ਅਪਣਾਓ।
Looking for a topic? Try the meaning search — your question is scanned across all 6,236 verses.
ਭਾਸ਼ਾ — 70