وَقُلِ ٱلْحَمْدُ لِلَّهِ ٱلَّذِى لَمْ يَتَّخِذْ وَلَدًا وَلَمْ يَكُن لَّهُۥ شَرِيكٌ فِى ٱلْمُلْكِ وَلَمْ يَكُن لَّهُۥ وَلِىٌّ مِّنَ ٱلذُّلِّ وَكَبِّرْهُ تَكْبِيرًۢا
Punjabi Translation - Arif Haleemਅਤੇ ਇਹ ਵੀ ਆਖੋ! ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਸ ਨੇ (ਆਪਣੇ ਲਈ) ਕੋਈ ਔਲਾਦ ਨਹੀਂ ਬਣਾਈ ਅਤੇ ਨਾ ਹੀ ਰਾਜ ਸੱਤਾ ਵਿਚ ਉਸ ਦਾ ਕੋਈ ਸਾਂਝੀ ਹੈ। ਨਾ ਹੀ ਉਹ ਨਿਰਬਲ ਤੇ ਬੇਵਸ ਹੈ ਕਿ ਉਸ ਨੂੰ ਕਿਸੇ ਸਹਾਇਕ ਦੀ ਲੋੜ ਹੈ। ਤੁਸੀਂ ਉਸੇ ਅੱਲਾਹ ਦੀ ਵਡਿਆਈ, ਉਹ ਵੀ ਉੱਚ ਕੋਟੀ ਦੀ ਵਡਿਆਈ, ਬਿਆਨ ਕਰੋ।