caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 13

ਮੱਕਾ · ਉਤਰਨ ਦਾ ਕ੍ਰਮ 50 · 17:13

وَكُلَّ إِنسَٰنٍ أَلْزَمْنَٰهُ طَٰٓئِرَهُۥ فِى عُنُقِهِۦ وَنُخْرِجُ لَهُۥ يَوْمَ ٱلْقِيَٰمَةِ كِتَٰبًا يَلْقَىٰهُ مَنشُورًا

Punjabi Translation - Arif Haleemਅਸੀਂ ਹਰੇਕ ਮਨੁੱਖ ਦੀ ਕਰਮ-ਪਤਰੀ ਨੂੰ ਉਸ ਦੀ ਗਰਦਨ ਵਿਚ ਪਾ ਛੱਡਿਆ ਹੈ ਅਤੇ ਕਿਆਮਤ ਦਿਹਾੜੇ ਅਸੀਂ ਉਸ ਦੇ ਸਾਹਮਣੇ ਇਕ ਕਿਤਾਬ ਪੇਸ਼ ਕਰਾਂਗੇ[2] ਜਿਸ ਨੂੰ ਉਹ ਆਪਣੇ ਸਾਹਮਣੇ ਖੁੱਲ੍ਹੀ ਵੇਖੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70