مَّنِ ٱهْتَدَىٰ فَإِنَّمَا يَهْتَدِى لِنَفْسِهِۦ وَمَن ضَلَّ فَإِنَّمَا يَضِلُّ عَلَيْهَا وَلَا تَزِرُ وَازِرَةٌ وِزْرَ أُخْرَىٰ وَمَا كُنَّا مُعَذِّبِينَ حَتَّىٰ نَبْعَثَ رَسُولًا
Punjabi Translation - Arif Haleemਜਿਹੜਾ ਕੋਈ ਸਿੱਧੀ ਰਾਹ ਪ੍ਰਾਪਤ ਕਰਦਾ ਹੈ ਤਾਂ ਉਸ ਦਾ ਲਾਭ ਉਸੇ ਨੂੰ ਹੀ ਹੁੰਦਾ ਹੈ ਅਤੇ ਜਿਹੜਾ ਰਾਹੋਂ ਭੱਟਕ ਜਾਵੇ ਤਾਂ ਉਹ ਆਪਣੇ ਆਪ ਨੂੰ ਹੀ ਕੁਰਾਹੇ ਪਾਉਂਦਾ ਹੈ। (ਕਿਆਮਤ ਦਿਹਾੜੇ) ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੀ ਦਾ ਭਾਰ ਨਹੀਂ ਚੁੱਕੇਗਾ। ਅਸੀਂ ਉਸ ਸਮੇਂ ਤਕ ਕਿਸੇ (ਕੌਮ) ਨੂੰ ਅਜ਼ਾਬ ਨਹੀਂ ਦਿੰਦੇ ਜਦੋਂ ਤਕ ਕੋਈ ਰਸੂਲ ਨਾ ਭੇਜ ਦਈਏ।