caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 16

ਮੱਕਾ · ਉਤਰਨ ਦਾ ਕ੍ਰਮ 50 · 17:16

وَإِذَآ أَرَدْنَآ أَن نُّهْلِكَ قَرْيَةً أَمَرْنَا مُتْرَفِيهَا فَفَسَقُوا۟ فِيهَا فَحَقَّ عَلَيْهَا ٱلْقَوْلُ فَدَمَّرْنَٰهَا تَدْمِيرًا

Punjabi Translation - Arif Haleemਜਦੋਂ ਅਸੀਂ ਕਿਸੇ ਬਸਤੀ ਨੂੰ ਬਰਬਾਦ ਕਰਨਾ ਚਾਹੁੰਦੇ ਹਾਂ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੂੰ ਆਦੇਸ਼ ਦਿੰਦੇ ਹਾਂ ਅਤੇ ਉਹ ਉਸ ਬਸਤੀ ਵਿਚ (ਖੁੱਲ੍ਹੇ ਤੌਰ ’ਤੇ) ਨਾ-ਫ਼ਰਮਾਨੀਆਂ ਕਰਨ ਲੱਗ ਪੈਂਦੇ ਹਨ ਅਤੇ ਇੰਜ ਉਸ (ਬਸਤੀ ਵਾਲਿਆਂ) ’ਤੇ ਅਜ਼ਾਬ ਦਾ ਆਉਣਾ ਢੁੱਕ ਜਾਂਦਾ ਹੈ ਅਤੇ ਫੇਰ ਅਸੀਂ ਉਸ (ਬਸਤੀ) ਨੂੰ ਉਜਾੜ ਕੇ ਰੱਖ ਦਿੰਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70