caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 17

ਮੱਕਾ · ਉਤਰਨ ਦਾ ਕ੍ਰਮ 50 · 17:17

وَكَمْ أَهْلَكْنَا مِنَ ٱلْقُرُونِ مِنۢ بَعْدِ نُوحٍ وَكَفَىٰ بِرَبِّكَ بِذُنُوبِ عِبَادِهِۦ خَبِيرًۢا بَصِيرًا

Punjabi Translation - Arif Haleemਅਸਾਂ ਨੂਹ ਤੋਂ ਮਗਰੋਂ ਕਿੰਨੀਆਂ ਹੀ ਕੌਮਾਂ ਹਲਾਕ ਕੀਤੀਆਂ ਹਨ। (ਹੇ ਨਬੀ) ਤੇਰਾ ਰੱਬ ਆਪਣੇ ਬੰਦਿਆਂ ਦੇ ਅਪਰਾਧਾਂ ਤੋਂ ਭਲੀ-ਭਾਂਤ ਜਾਣੂ ਹੈ, ਉਹ ਸਭ ਕੁੱਝ ਵੇਖਣ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70