caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 19

ਮੱਕਾ · ਉਤਰਨ ਦਾ ਕ੍ਰਮ 50 · 17:19

وَمَنْ أَرَادَ ٱلْـَٔاخِرَةَ وَسَعَىٰ لَهَا سَعْيَهَا وَهُوَ مُؤْمِنٌ فَأُو۟لَٰٓئِكَ كَانَ سَعْيُهُم مَّشْكُورًا

Punjabi Translation - Arif Haleemਅਤੇ ਜਿਹੜਾ ਆਖ਼ਿਰਤ ਚਾਹੁੰਦਾ ਹੈ ਅਤੇ ਉਸ ਦੇ ਲਈ ਪੂਰੇ ਜਤਨ ਵੀ ਕਰਦਾ ਹੈ ਜਦ ਕਿ ਉਹ ਈਮਾਨ ਵਾਲਾ ਵੀ ਹੈ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਜਤਨਾਂ ਦੀ ਕਦਰ ਕੀਤੀ ਜਾਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70