caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 2

ਮੱਕਾ · ਉਤਰਨ ਦਾ ਕ੍ਰਮ 50 · 17:2

وَءَاتَيْنَا مُوسَى ٱلْكِتَٰبَ وَجَعَلْنَٰهُ هُدًى لِّبَنِىٓ إِسْرَٰٓءِيلَ أَلَّا تَتَّخِذُوا۟ مِن دُونِى وَكِيلًا

Punjabi Translation - Arif Haleemਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਸੀ ਅਤੇ ਉਸ ਨੂੰ ਬਨੀ-ਇਸਰਾਈਲ ਲਈ ਮਾਰਗ ਦਰਸ਼ਕ ਬਣਾਇਆ ਅਤੇ ਕਿਹਾ ਸੀ ਕਿ ਤੁਸੀਂ ਛੁੱਟ ਮੈਥੋਂ ਹੋਰ ਕਿਸੇ ਨੂੰ ਆਪਣਾ ਵਕੀਲ (ਕਾਰਜ-ਸਾਧਕ) ਨਾ ਠਹਿਰਾਓ।
Looking for a topic? Try the meaning search — your question is scanned across all 6,236 verses.
ਭਾਸ਼ਾ — 70