كُلًّا نُّمِدُّ هَٰٓؤُلَآءِ وَهَٰٓؤُلَآءِ مِنْ عَطَآءِ رَبِّكَ وَمَا كَانَ عَطَآءُ رَبِّكَ مَحْظُورًا
Punjabi Translation - Arif Haleem(ਹੇ ਨਬੀ! ਸੰਸਾਰ ਵਿਚ) ਅਸੀਂ ਹਰੇਕ ਨੂੰ ਤੇਰੇ ਰੱਬ ਦੀਆਂ ਬਖ਼ਸ਼ਿਸ਼ਾਂ ਨਾਲ ਨਿਵਾਜ਼ਦੇ ਹਾਂ, ਉਹਨਾਂ (ਇਨਕਾਰੀਆਂ) ਨੂੰ ਵੀ (ਨਿਵਾਜ਼ਦੇ ਹਾਂ) ਅਤੇ ਉਹਨਾਂ (ਈਮਾਨ ਵਾਲਿਆਂ) ਨੂੰ ਵੀ। ਤੇਰੇ ਰੱਬ ਦੀਆਂ ਬਖ਼ਸ਼ਿਸ਼ਾਂ ਨੂੰ ਕੋਈ ਰੋਕ ਨਹੀਂ ਸਕਦਾ।