ٱنظُرْ كَيْفَ فَضَّلْنَا بَعْضَهُمْ عَلَىٰ بَعْضٍ وَلَلْـَٔاخِرَةُ أَكْبَرُ دَرَجَٰتٍ وَأَكْبَرُ تَفْضِيلًا
Punjabi Translation - Arif Haleemਵੇਖੋ ਅਸੀਂ ਇਹਨਾਂ ਵਿੱਚੋਂ ਇਕ ਨੂੰ ਦੂਜੇ ’ਤੇ ਕਿੱਦਾਂ ਵਡਿਆਈ ਦੇ ਛੱਡੀ ਹੈ ਅਤੇ ਪ੍ਰਲੋਕ ਤਾਂ ਦਰਜਿਆਂ ਵਿਚ ਹੋਰ ਵੀ ਵਧੀ ਹੋਈ ਹੈ ਅਤੇ ਉਹ ਵਡਿਆਈ ਦੇਣ ਵਿਚ ਵੀ ਕਈ ਗੁਣਾ ਵਧੀ ਹੋਈ ਹੈ।