وَٱخْفِضْ لَهُمَا جَنَاحَ ٱلذُّلِّ مِنَ ٱلرَّحْمَةِ وَقُل رَّبِّ ٱرْحَمْهُمَا كَمَا رَبَّيَانِى صَغِيرًا
Punjabi Translation - Arif Haleemਮਿਹਰਾਂ ਤੇ ਨਿਮਰਤਾ ਸਹਿਤ ਉਹਨਾਂ ਦੇ ਸਾਮ੍ਹਣੇ ਆਪਣੇ ਮੋਢਿਆਂ ਨੂੰ ਝੁਕਾ ਕੇ ਰੱਖੋ ਅਤੇ ਦੁਆ ਕਰਿਆ ਕਰੋ ਕਿ ਹੇ ਮੇਰੇ ਰੱਬਾ! ਇਹਨਾਂ (ਮੇਰੇ ਮਾਂ-ਬਾਪ) ’ਤੇ ਮਿਹਰਾਂ ਫ਼ਰਮਾ ਜਿਸ ਤਰ੍ਹਾਂ (ਮਿਹਰ ਮੁਹੱਬਤ ਨਾਲ) ਉਨ੍ਹਾਂ ਨੇ ਬਚਪਣ ਵਿਚ ਮੇਰੀ ਪਰਵਰਿਸ਼ ਕੀਤੀ ਹੈ ।