رَّبُّكُمْ أَعْلَمُ بِمَا فِى نُفُوسِكُمْ إِن تَكُونُوا۟ صَٰلِحِينَ فَإِنَّهُۥ كَانَ لِلْأَوَّٰبِينَ غَفُورًا
Punjabi Translation - Arif Haleemਜੋ ਕੁੱਝ ਵੀ ਤੁਹਾਡੇ ਦਿਲਾਂ ਵਿਚ ਹੈ ਤੁਹਾਡਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ। ਜੇ ਤੁਸੀਂ ਨੇਕ ਬਣ ਗਏ ਹੋ ਤਾਂ ਉਹ ਆਪਣੇ ਵੱਲ ਪਰਤ ਆਉਣ ਵਾਲਿਆਂ ਲਈ ਅਤਿ ਬਖ਼ਸ਼ਣਹਾਰ ਹੈ।