وَءَاتِ ذَا ٱلْقُرْبَىٰ حَقَّهُۥ وَٱلْمِسْكِينَ وَٱبْنَ ٱلسَّبِيلِ وَلَا تُبَذِّرْ تَبْذِيرًا
Punjabi Translation - Arif Haleemਰਿਸ਼ਤੇਦਾਰਾਂ, ਮਸਕੀਨਾਂ ਅਤੇ ਮੁਸਾਫ਼ਿਰਾਂ [3] ਦਾ ਹੱਕ ਅਦਾ ਕਰੋ ਅਤੇ ਫਜ਼ੂਲ ਖ਼ਰਚੀ ਨਾਲ ਆਪਣਾ ਮਾਲ ਨਾ ਉਡਾਓ। [4]
وَءَاتِ ذَا ٱلْقُرْبَىٰ حَقَّهُۥ وَٱلْمِسْكِينَ وَٱبْنَ ٱلسَّبِيلِ وَلَا تُبَذِّرْ تَبْذِيرًا