وَلَا تَقْتُلُوٓا۟ أَوْلَٰدَكُمْ خَشْيَةَ إِمْلَٰقٍ نَّحْنُ نَرْزُقُهُمْ وَإِيَّاكُمْ إِنَّ قَتْلَهُمْ كَانَ خِطْـًٔا كَبِيرًا
Punjabi Translation - Arif Haleemਤੁਸੀਂ ਗ਼ਰੀਬੀ ਦੇ ਡਰ ਤੋਂ ਆਪਣੀ ਔਲਾਦ ਦੀ ਹੱਤਿਆ ਨਾ ਕਰੋ, ਅਸੀਂ ਉਹਨਾਂ ਨੂੰ ਵੀ ਰਿਜ਼ਕ ਦਿੰਦੇ ਹਾਂ ਅਤੇ ਤੁਹਾਨੂੰ ਵੀ। ਬੇਸ਼ੱਕ ਉਹਨਾਂ (ਔਲਾਦ) ਦਾ ਕਤਲ ਮਹਾ ਪਾਪ ਹੈ।