وَلَا تَقْرَبُوا۟ مَالَ ٱلْيَتِيمِ إِلَّا بِٱلَّتِى هِىَ أَحْسَنُ حَتَّىٰ يَبْلُغَ أَشُدَّهُۥ وَأَوْفُوا۟ بِٱلْعَهْدِ إِنَّ ٱلْعَهْدَ كَانَ مَسْـُٔولًا
Punjabi Translation - Arif Haleemਤੁਸੀਂ ਯਤੀਮ ਦੇ ਮਾਲ ਦੇ ਨੇੜੇ ਵੀ ਨਾ ਜਾਓ (ਭਾਵ ਉਸ ਵਿੱਚੋਂ ਖ਼ਰਚ ਨਾ ਕਰੋ) ਪਰ ਸੁਚੱਜੇ ਢੰਗ ਨਾਲ (ਖ਼ਰਚ ਕਰੋ) ਇੱਥੋਂ ਤੀਕ ਕਿ ਉਹ (ਯਤੀਮ) ਆਪਣੀ ਜਵਾਨੀ ਨੂੰ ਪੁੱਜ ਜਾਵੇ। ਕੀਤੇ ਹੋਏ ਵਚਨਾਂ ਨੂੰ ਨਿਭਾਓ, ਕਿਉਂ ਜੋ ਵਚਨਾਂ ਸੰਬੰਧੀ ਪੁੱਛਿਆ ਜਾਵੇਗਾ।