وَأَوْفُوا۟ ٱلْكَيْلَ إِذَا كِلْتُمْ وَزِنُوا۟ بِٱلْقِسْطَاسِ ٱلْمُسْتَقِيمِ ذَٰلِكَ خَيْرٌ وَأَحْسَنُ تَأْوِيلًا
Punjabi Translation - Arif Haleemਜਦੋਂ ਮਿਣਨ ਲੱਗੋ ਤਾਂ ਮਿਣਤੀ ਪੂਰੀ ਕਰੋ ਅਤੇ ਸਿੱਧੀ ਤੱਕੜੀ ਨਾਲ ਪੂਰਾ ਤੋਲੋ (ਭਾਵ ਡੰਡੀ ਨਾ ਮਾਰੋ) ਇੰਜ ਕਰਨਾ ਹੀ ਠੀਕ ਹੈ ਅਤੇ ਸਿੱਟੇ ਪੱਖੋਂ ਵੀ ਇਹੋ ਠੀਕ ਹੈ।