caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 36

ਮੱਕਾ · ਉਤਰਨ ਦਾ ਕ੍ਰਮ 50 · 17:36

وَلَا تَقْفُ مَا لَيْسَ لَكَ بِهِۦ عِلْمٌ إِنَّ ٱلسَّمْعَ وَٱلْبَصَرَ وَٱلْفُؤَادَ كُلُّ أُو۟لَٰٓئِكَ كَانَ عَنْهُ مَسْـُٔولًا

Punjabi Translation - Arif Haleemਜਿਸ ਗੱਲ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ਦੇ ਪਿੱਛੇ ਨਾ ਪਵੋ (ਭਾਵ ਟੋਹ ਵਿਚ ਨਾ ਲੱਗੋ) ਕਿਉਂ ਜੋ ਕੰਨ ਅੱਖ ਅਤੇ ਦਿਲ ਇਹਨਾਂ ਸਭ ਤੋਂ (ਕਿਆਮਤ ਦਿਹਾੜੇ) ਪੁੱਛ-ਗਿੱਛ ਹੋਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70