caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 37

ਮੱਕਾ · ਉਤਰਨ ਦਾ ਕ੍ਰਮ 50 · 17:37

وَلَا تَمْشِ فِى ٱلْأَرْضِ مَرَحًا إِنَّكَ لَن تَخْرِقَ ٱلْأَرْضَ وَلَن تَبْلُغَ ٱلْجِبَالَ طُولًا

Punjabi Translation - Arif Haleemਧਰਤੀ ’ਤੇ ਆਕੜ ਕੇ ਨਾ ਤੁਰੋ। ਤੂੰ ਨਾ ਤਾਂ ਧਰਤੀ ਨੂੰ (ਆਪਣੀ ਚਾਲ ਨਾਲ) ਪਾੜ ਸਕਦਾ ਹੈਂ ਅਤੇ ਨਾ ਹੀ (ਆਕੜ ਨਾਲ) ਪਹਾੜਾਂ ਦੀਆਂ ਉੱਚਾਈਆਂ ਨੂੰ ਪੁੱਜ ਸਕਦਾ ਹੈਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70