ذَٰلِكَ مِمَّآ أَوْحَىٰٓ إِلَيْكَ رَبُّكَ مِنَ ٱلْحِكْمَةِ وَلَا تَجْعَلْ مَعَ ٱللَّهِ إِلَٰهًا ءَاخَرَ فَتُلْقَىٰ فِى جَهَنَّمَ مَلُومًا مَّدْحُورًا
Punjabi Translation - Arif Haleemਇਹ ਉਹ ਸਿਆਣਪ ਦੀਆਂ ਗੱਲਾਂ ਹਨ, ਜਿਹੜੀਆਂ ਤੁਹਾਡੇ ਰੱਬ ਨੇ ਤੁਹਾਡੇ ਵੱਲ ਵਹੀ ਰਾਹੀਂ ਨਾਜ਼ਿਲ ਕੀਤੀਆਂ ਹਨ। ਅੱਲਾਹ ਤੋਂ ਛੁੱਟ ਹੋਰ ਕਿਸੇ ਨੂੰ ਇਸ਼ਟ ਨਾ ਬਣਾਓ ਨਹੀਂ ਤਾਂ ਤੁਹਾਡੀ ਭੰਡੀ ਕਰਕੇ ਤੇ ਹਰੇਕ ਭਲਾਈ ਤੋਂ ਵਾਂਝਾ ਕਰਕੇ ਨਰਕ ਵਿਚ ਸੁੱਟ ਦਿੱਤਾ ਜਾਵੇਗਾ।