caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 4

ਮੱਕਾ · ਉਤਰਨ ਦਾ ਕ੍ਰਮ 50 · 17:4

وَقَضَيْنَآ إِلَىٰ بَنِىٓ إِسْرَٰٓءِيلَ فِى ٱلْكِتَٰبِ لَتُفْسِدُنَّ فِى ٱلْأَرْضِ مَرَّتَيْنِ وَلَتَعْلُنَّ عُلُوًّا كَبِيرًا

Punjabi Translation - Arif Haleemਅਸੀਂ ਬਨੀ-ਇਸਰਾਈਲ ਨੂੰ ਉਹਨਾਂ ਦੀ ਕਿਤਾਬ (ਤੌਰੈਤ) ਵਿਚ ਸਾਫ਼-ਸਾਫ਼ ਸੁਚੇਤ ਕਰ ਦਿੱਤਾ ਸੀ ਕਿ ਤੁਸੀਂ ਧਰਤੀ ’ਤੇ ਦੋ ਵਾਰੀ ਫ਼ਸਾਦ ਕਰੋਗੇ ਤੇ ਵੱਡੀ ਸਰਕਸ਼ੀ ਕਰੋਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70