caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 40

ਮੱਕਾ · ਉਤਰਨ ਦਾ ਕ੍ਰਮ 50 · 17:40

أَفَأَصْفَىٰكُمْ رَبُّكُم بِٱلْبَنِينَ وَٱتَّخَذَ مِنَ ٱلْمَلَٰٓئِكَةِ إِنَٰثًا إِنَّكُمْ لَتَقُولُونَ قَوْلًا عَظِيمًا

Punjabi Translation - Arif Haleemਕੀ ਤੁਹਾਡੇ ਰੱਬ ਨੇ ਤੁਹਾਨੂੰ ਪੁੱਤਰਾਂ ਲਈ ਚੁਣ ਲਿਆ ਹੈ ਅਤੇ ਆਪਣੇ ਲਈ ਫ਼ਰਿਸ਼ਤਿਆਂ ਵਿੱਚੋਂ ਧੀਆਂ ਬਣਾ ਲਈਆਂ ਹਨ। ਬੇਸ਼ੱਕ ਤੁਸੀਂ ਬਹੁਤ ਹੀ ਭੈੜੀਆਂ ਗੱਲਾਂ ਕਹਿੰਦੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70