caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 41

ਮੱਕਾ · ਉਤਰਨ ਦਾ ਕ੍ਰਮ 50 · 17:41

وَلَقَدْ صَرَّفْنَا فِى هَٰذَا ٱلْقُرْءَانِ لِيَذَّكَّرُوا۟ وَمَا يَزِيدُهُمْ إِلَّا نُفُورًا

Punjabi Translation - Arif Haleemਅਸੀਂ ਤਾਂ ਇਸ਼ਕੁਰਆਨ ਵਿਚ ਹਰ ਪੱਖੋਂ (ਹਕੀਕਤਾਂ ਦੀ) ਚਰਚਾ ਕੀਤੀ ਹੈ ਤਾਂ ਜੋ ਲੋਕੀ ਸਿੱਖਿਆ ਪ੍ਰਾਪਤ ਕਰਨ, ਪਰ ਇਹ ਚੀਜ਼ ਉਹਨਾਂ (ਕਾਫ਼ਿਰਾਂ) ਦੀ ਨਫ਼ਰਤ ਵਿਚ ਵਾਧਾ ਕਰਦੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70