caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 44

ਮੱਕਾ · ਉਤਰਨ ਦਾ ਕ੍ਰਮ 50 · 17:44

تُسَبِّحُ لَهُ ٱلسَّمَٰوَٰتُ ٱلسَّبْعُ وَٱلْأَرْضُ وَمَن فِيهِنَّ وَإِن مِّن شَىْءٍ إِلَّا يُسَبِّحُ بِحَمْدِهِۦ وَلَٰكِن لَّا تَفْقَهُونَ تَسْبِيحَهُمْ إِنَّهُۥ كَانَ حَلِيمًا غَفُورًا

Punjabi Translation - Arif Haleemਸੱਤਾਂ ਅਕਾਸ਼, ਧਰਤੀ ਅਤੇ ਜੋ ਵੀ ਇਹਨਾਂ ਵਿਚਕਾਰ ਵਸਤੂਆਂ ਹਨ ਉਹ ਸਭ ਉਸੇ (ਅੱਲਾਹ) ਦੀ ਵਡਿਆਈ ਬਿਆਨ ਕਰ ਰਹੀਆਂ ਹਨ। ਕੋਈ ਵੀ ਅਜਿਹੀ ਵਸਤੂ ਨਹੀਂ ਜਿਹੜੀ ਉਸਤਤ ਨਾਲ ਉਸ ਦੀ ਤਸਬੀਹ ਨਾ ਕਰਦੀ ਹੋਵੇ ਪਰ ਤੁਸੀਂ ਉਹਨਾਂ ਦੀ ਤਸਬੀਹ ਨੂੰ ਸਮਝ ਨਹੀਂ ਸਕਦੇ ਵਾਸਤਵ ਵਿਚ ਉਹ ਬਹੁਤ ਹੀ ਸਹਿਣਸ਼ੀਲ ਤੇ ਬਖ਼ਸ਼ਣਹਾਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70