وَإِذَا قَرَأْتَ ٱلْقُرْءَانَ جَعَلْنَا بَيْنَكَ وَبَيْنَ ٱلَّذِينَ لَا يُؤْمِنُونَ بِٱلْـَٔاخِرَةِ حِجَابًا مَّسْتُورًا
Punjabi Translation - Arif Haleem(ਹੇ ਮੁਹੰਮਦ!) ਜਦੋਂ ਤੁਸੀਂ .ਕੁਰਆਨ ਪੜ੍ਹਦੇ ਹੋ ਤਾਂ ਅਸੀਂ ਤੁਹਾਡੇ ਅਤੇ ਉਹਨਾਂ ਵਿਚਕਾਰ ਜਿਹੜੇ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ, ਇਕ ਬਰੀਕ ਜਿਹਾ ਪੜਦਾ ਤਾਨ ਦਿੰਦੇ ਹਨ।[5]