وَجَعَلْنَا عَلَىٰ قُلُوبِهِمْ أَكِنَّةً أَن يَفْقَهُوهُ وَفِىٓ ءَاذَانِهِمْ وَقْرًا وَإِذَا ذَكَرْتَ رَبَّكَ فِى ٱلْقُرْءَانِ وَحْدَهُۥ وَلَّوْا۟ عَلَىٰٓ أَدْبَٰرِهِمْ نُفُورًا
Punjabi Translation - Arif Haleemਉਹਨਾਂ ਦੇ ਮਨਾਂ ’ਤੇ ਅਸੀਂ ਅਜਿਹੇ ਗ਼ਲਾਫ਼ ਚਾੜ੍ਹ ਦਿੰਦੇ ਹਾਂ ਕਿ ਉਹ ਕੁੱਝ ਵੀ ਨਾ-ਸਮਝ ਸਕਣ [6] ਅਤੇ ਉਹਨਾਂ ਦੇ ਕੰਨਾ ’ਤੇ ਡਾਟ ਲਾ ਦਿੰਦੇ ਹਾਂ (ਕਿ ਉਹ ਸੁਣ ਨਾ ਸਕਣ)। ਜਦੋਂ ਤੁਸੀਂ .ਕੁਰਆਨ ਵਿਚ ਆਪਣੇ ਇੱਕੋਂ ਰੱਬ ਦੀ ਚਰਚਾ ਕਰਦੇ ਹੋ ਤਾਂ ਉਹ ਘ੍ਰਿਣਾ ਨਾਲ ਪਿੱਠ ਫੇਰ ਕੇ ਭੱਜ ਜਾਂਦੇ ਹਨ।