نَّحْنُ أَعْلَمُ بِمَا يَسْتَمِعُونَ بِهِۦٓ إِذْ يَسْتَمِعُونَ إِلَيْكَ وَإِذْ هُمْ نَجْوَىٰٓ إِذْ يَقُولُ ٱلظَّٰلِمُونَ إِن تَتَّبِعُونَ إِلَّا رَجُلًا مَّسْحُورًا
Punjabi Translation - Arif Haleemਹੇ ਨਬੀ ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਉਹ (ਕਾਫ਼ਿਰ) .ਕੁਰਆਨ ਕਿਉਂ ਸੁਣਦੇ ਹਨ। ਅਸੀਂ ਇਹ ਵੀ ਜਾਣਦੇ ਹਾਂ ਜਦੋਂ ਉਹ ਕੰਨ ਲਾ ਕੇ ਤੁਹਾਡੀਆਂ ਗੱਲਾਂ ਸੁਣਦੇ ਹਨ ਅਤੇ ਜਦੋਂ ਉਹ (ਤੁਹਾਡੇ ਵਿਰੋਧ) ਕਾਨਾਫੂਸੀਆਂ ਕਰਦੇ ਹਨ ਅਤੇ ਜਦੋਂ ਉਹ ਜ਼ਾਲਮ (ਲੋਕਾਂ) ਨੂੰ ਆਖਦੇ ਹਨ ਕਿ ਤੁਸੀਂ ਇਸ ਵਿਅਕਤੀ ਦੇ ਪਿੱਛੇ ਨਾ ਲੱਗੋ, ਉਸ ਉੱਤੇ ਤਾਂ ਜਾਦੂ ਕੀਤਾ ਹੋਇਆ ਹੈ