caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 48

ਮੱਕਾ · ਉਤਰਨ ਦਾ ਕ੍ਰਮ 50 · 17:48

ٱنظُرْ كَيْفَ ضَرَبُوا۟ لَكَ ٱلْأَمْثَالَ فَضَلُّوا۟ فَلَا يَسْتَطِيعُونَ سَبِيلًا

Punjabi Translation - Arif Haleem(ਹੇ ਮੁਹੰਮਦ!) ਵੇਖੋ ਤਾਂ ਉਹ ਤੁਹਾਡੇ ਲਈ ਕਿਹੋ ਜਹੀਆਂ ਮਿਸਾਲਾਂ ਦੇ ਰਹੇ ਹਨ। ਉਹ ਤਾਂ ਭਟਕੇ ਹੋਏ ਲੋਕ ਹਨ, ਹੁਣ ਸਿੱਧੇ ਰਾਹ ਤੁਰਨਾਂ ਉਹਨਾਂ ਦੇ ਵੱਸ ਵਿਚ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70