وَقَالُوٓا۟ أَءِذَا كُنَّا عِظَٰمًا وَرُفَٰتًا أَءِنَّا لَمَبْعُوثُونَ خَلْقًا جَدِيدًا
Punjabi Translation - Arif Haleemਉਹ ਕਹਿੰਦੇ ਹਨ ਕਿ ਜਦੋਂ ਅਸੀਂ ਹੱਡੀਆਂ ਅਤੇ ਚੂਰਾ-ਚੂਰਾ ਹੋ ਜਾਵਾਂਗੇ ਤਾਂ ਕੀ ਨਵੇਂ ਸਿਰਿਓਂ ਪੈਦਾ ਕਰਕੇ ਫੇਰ ਖੜੇ ਕੀਤੇ ਜਾਵਾਂਗੇ ?
وَقَالُوٓا۟ أَءِذَا كُنَّا عِظَٰمًا وَرُفَٰتًا أَءِنَّا لَمَبْعُوثُونَ خَلْقًا جَدِيدًا